1 Samuel 12:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਯਹੋਵਾਹ ਨੂੰ ਮਾਨ ਜ਼ਰੂਰ ਦੇਣਾ। ਤੁਸੀਂ ਆਪਣੇ ਪੂਰੇ ਮਨ ਨਾਲ ਉਸਦੀ ਭਗਤੀ ਕਰੋ। ਹਮੇਸ਼ਾ ਤੁਹਾਡੇ ਨਾਲ ਕੀਤੀਆਂ ਉਸ ਦੀਆਂ ਨੇਕਨਾਮੀਆਂ ਨੂੰ ਯਾਦ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਨਿਰਾ ਤੁਸੀਂ ਐੱਨਾ ਕਰੋ ਜੋ ਯਹੋਵਾਹ ਕੋਲੋਂ ਡਰੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਭਗਤੀ ਕਰੋ ਅਤੇ ਧਿਆਨ ਕਰੋ ਜੋ ਤੁਹਾਡੇ ਲਈ ਉਹ ਨੇ ਕੇਡੇ ਵੱਡੇ ਕੰਮ ਕੀਤੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।