1 Samuel 12:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਸੀਂ ਚੁੱਪ ਕਰਕੇ ਖੜ੍ਹੇ ਹੋ ਜਾਉ ਤਾਂ ਜੋ ਮੈਂ ਉਹ ਸਭ ਗੱਲਾਂ ਤੁਹਾਨੂੰ ਦੱਸ ਸੱਕਾਂ ਜੋ ਯਹੋਵਾਹ ਨੇ ਤੁਹਾਡੇ ਲਈ ਅਤੇ ਤੁਹਾਡੇ ਪੁਰਖਿਆਂ ਲਈ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਚੁੱਪ ਕਰਕੇ ਖੜੋ ਜਾਓ ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਭਨਾਂ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਅਤੇ ਤੁਹਾਡੇ ਪਿਉ ਦਾਦਿਆਂ ਉੱਤੇ ਕੀਤੀਆਂ ਤੁਹਾਡੇ ਨਾਲ ਗੱਲ ਨਿਤਾਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।