1 Samuel 13:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਸ਼ਾਊਲ ਇੱਕ ਸਾਲ ਤੱਕ ਪਾਤਸ਼ਾਹ ਰਿਹਾ। ਜਦੋਂ ਸ਼ਾਊਲ ਦੋ ਵਰ੍ਹੇ ਇਸਰਾਏਲ ਉੱਤੇ ਰਾਜ ਕਰ ਚੁੱਕਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਤੀਹ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਜਾਂ ਉਸ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।