1 Samuel 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤਾਂ ਤੇਰਾ ਰਾਜ ਨਾ ਠਹਿਰੇਗਾ ਕਿਉਂ ਜੋ ਯਹੋਵਾਹ ਨੇ ਇੱਕ ਆਪਣੇ ਮਨ ਦੇ ਅਨੁਸਾਰੀ ਮਨੁੱਖ ਨੂੰ ਭਾਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦੇ ਪਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੈਂ ਯਹੋਵਾਹ ਦੀ ਆਗਿਆ ਨੂੰ ਜੋ ਉਸ ਨੇ ਤੈਨੂੰ ਦਿੱਤੀ ਸੀ ਨਹੀਂ ਮੰਨਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।