1 Samuel 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ, ਉਸਦਾ ਪੁੱਤਰ ਯੋਨਾਥਾਨ ਅਤੇ ਬਾਕੀ ਦੇ ਉਨ੍ਹਾਂ ਦੇ ਨਾਲ ਦੇ ਸਿਪਾਹੀ ਬਿਨਯਾਮੀਨ ਵਿੱਚ ਗਿਬਆਹ ਨੂੰ ਮੁੜੇ। ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਅਤੇ ਉਹ ਦਾ ਪੁੱਤ੍ਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਆ ਰਹੇ ਅਤੇ ਫਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।