1 Samuel 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਉਸ ਇਲਾਕੇ ਵਿੱਚ ਰਹਿੰਦੇ ਇਸਰਾਏਲੀਆਂ ਨੂੰ ਸਜ਼ਾ ਦੇਣ ਦਾ ਨਿਸ਼ਚਾ ਕਰ ਲਿਆ, ਇਸ ਲਈ ਸਵਾਰ ਫ਼ਲਿਸਤੀਆਂ ਦੇ ਡੇਰੇ ਤੋਂ ਤੁਰ ਪਏ ਅਤੇ ਉਹ ਤਿੰਨਾਂ ਦਸਤਿਆਂ ਵਿੱਚ ਵੰਡੇ ਗਏ। ਇੱਕ ਦਸਤਾ ਸ਼ੁਆਲ ਖੇਤਰ ਵਿੱਚ ਉਫ਼ਰਾਹ ਨੂੰ ਜਾਂਦੇ ਰਾਹ ਵੱਲ ਨੂੰ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਲੁਟੇਰੇ ਫਲਿਸਤੀਆਂ ਦੇ ਦਲ ਤੋਂ ਤਿੰਨ ਟੋਲੀਆਂ ਹੋ ਕੇ ਨਿੱਕਲੇ। ਇੱਕ ਟੋਲੀ ਤਾਂ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ।