1 Samuel 13:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਬੰਦਾ ਲੁਹਾਰ ਦਾ ਕੰਮ ਨਹੀਂ ਸੀ ਜਾਣਦਾ ਕਿਉਂਕਿ ਫ਼ਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਕਿ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਨਾਉਣ ਲੱਗ ਪੈਣ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਲੱਭਦਾ ਸੀ ਕਿਉਂ ਜੋ ਫਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,