1 Samuel 13:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਕੋਲ ਆਪਣੇ ਹੱਲ, ਫ਼ਾਲੇ, ਕਹੀ ਅਤੇ ਕੁਹਾੜਾ ਅਤੇ ਦਾਤੀ ਆਦਿ ਤਿੱਖੇ ਕਰਵਾਉਣ ਲਈ ਲੈ ਕੇ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਸਾਰੇ ਇਸਰਾਏਲੀ ਫਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹਲ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਲਹਿ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।