1 Samuel 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਝ ਹੋਇਆ ਕਿ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਕਿਸੇ ਦੇ ਵੀ ਹੱਥ ਵਿੱਚ ਇੱਕ ਵੀ ਤਲਵਾਰ ਜਾਂ ਬਰਛੀ ਨਹੀਂ ਸੀ ਸਿਰਫ਼ ਇਹ ਔਜ਼ਾਰ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਕੋਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ ਪਰ ਓਹ ਸ਼ਾਊਲ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੇ ਕੋਲ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।