1 Samuel 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈ ਇਬਰਾਨੀ ਯਰਦਨ ਦਰਿਆ ਤੋਂ ਪਾਰ ਗਾਦ ਅਤੇ ਗਿਲਆਦ ਦੇਸ਼ ਨੂੰ ਚੱਲੇ ਗਏ। ਸ਼ਾਊਲ ਅਜੇ ਵੀ ਗਿਲਗਾਲ ਵਿੱਚ ਹੀ ਸੀ। ਉਸ ਦੀ ਫ਼ੌਜ ਦੇ ਸਾਰੇ ਆਦਮੀ ਡਰ ਨਾਲ ਕੰਬ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ ਅਤੇ ਓਹ ਸਭ ਲੋਕ ਜੋ ਉਸ ਦੇ ਮਗਰ ਸਨ ਸੋ ਕੰਬਦੇ ਪਏ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ।