1 Samuel 14:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਨ੍ਹਾਂ ਫ਼ਲਿਸਤੀ ਆਦਮੀਆਂ ਨੇ ਕਿਹਾ, ‘ਤੁਸੀਂ ਚੜ੍ਹ ਆਉ’ ਤਾਂ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰ ਦੇਵਾਂਗੇ। ਕਿਉਂਕਿ ਤਾਂ ਫ਼ਿਰ ਇਹ ਪਰਮੇਸ਼ੁਰ ਵੱਲੋਂ ਨਿਸ਼ਾਨ ਹੋਵੇਗਾ। ਤਾਂ ਇਸਦਾ ਇਹ ਮਤਲਬ ਹੋਵੇਗਾ ਕਿ ਯਹੋਵਾਹ ਨੇ ਸਾਨੂੰ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਓਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।