1 Samuel 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੇ ਆਪਣੇ-ਆਪ ਨੂੰ ਫ਼ਲਿਸਤੀਆਂ ਦੇ ਸਾਹਮਣੇ ਪਰਗਟ ਹੋਣ ਦਿੱਤਾ। ਫ਼ਲਿਸਤੀਆਂ ਦੇ ਦਰਬਾਨਾ ਨੇ ਕਿਹਾ, “ਵੇਖੋ, ਇਬਰਾਨੀ ਉਨ੍ਹਾਂ ਗੁਫ਼ਾਵਾਂ ਵਿੱਚੋਂ ਨਿਕਲੇ ਆ ਰਹੇ ਹਨ ਜਿਨ੍ਹਾਂ ਵਿੱਚ ਉਹ ਲੁਕੇ ਹੋਏ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹਨਾਂ ਦੋਹਾਂ ਨੇ ਫਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਓਹ ਲੁੱਕੇ ਸਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।