1 Samuel 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਫ਼ਲਿਸਤੀ ਸਿਪਾਹੀ ਘਬਰਾ ਗਏ। ਕੀ ਪੈਲੀ ਵਿੱਚ ਖਲੋਤੇ ਸਿਪਾਹੀ ਅਤੇ ਕੀ ਡੇਰੇ ਵਿੱਚ ਅਤੇ ਕਿਲ੍ਹੇ ਵਿੱਚ ਤਣੇ ਸਿਪਾਹੀ ਸਾਰੇ ਹੀ ਡਰ ਗਏ। ਇਉਂ ਲੱਗਿਆ ਜਿਵੇਂ ਧਰਤੀ ਨੂੰ ਕੰਬਣੀ ਆ ਰਹੀ ਹੋਵੇ ਅਤੇ ਇਸ ਨਜ਼ਾਰੇ ਨੇ ਫ਼ਲਿਸਤੀ ਸਿਪਾਹਿਆਂ ਨੂੰ ਸੱਚਮੁੱਚ ਹੀ ਡਰਾਕੇ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਡੇਰੇ ਅਤੇ ਰੜੇ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੁੰਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।