1 Samuel 14:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੇ ਦਰਬਾਨਾ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਫ਼ਲਿਸਤੀ ਸਿਪਾਹੀਆਂ ਨੂੰ ਇੱਧਰ-ਉੱਧਰ ਭੱਜਦੇ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਦੇ ਪਾਹਰੂਆਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਡਿੱਠਾ ਤਾਂ ਵੇਖੋ, ਉਸ ਦਲ ਦੇ ਲੋਕ ਢਲੇ ਜਾਂਦੇ ਸਨ ਅਤੇ ਓਹ ਐਧਰ ਉੱਧਰ ਤੁਰੇ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ।