1 Samuel 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਹੀਯਾਹ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇੱਥੇ ਲੈ ਆਉ” (ਉਸ ਵਕਤ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਕੋਲ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਐਥੇ ਲੈ ਆਓ ਕਿਉਂ ਜੋ ਉਸ ਦਿਨ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਹੈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ। ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ।