1 Samuel 14:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਪਣੀ ਸੈਨਾ ਇਕੱਠੀ ਕੀਤੀ ਅਤੇ ਲੜਾਈ ਵਿੱਚ ਉਤਰ ਗਿਆ। ਫ਼ਲਿਸਤੀ ਸਿਪਾਹੀ ਇੱਕ ਦਮ ਘਬਰਾ ਗਏ ਅਤੇ ਚੱਕਰ ਵਿੱਚ ਪੈ ਗਏ। ਅਤੇ ਉਹ ਇੱਕ ਦੂਜਿਆਂ ਉੱਪਰ ਆਪਣੀਆਂ ਹੀ ਤਲਵਾਰਾਂ ਚਲਾਉਣ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਅਰ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲ ਚਲੀ ਪੈ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲਚਲ ਪੈ ਗਈ।