1 Samuel 14:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚਾਰੋਂ ਪਾਸਿਉਂ ਇਕੱਠੇ ਹੋਕੇ ਉਸ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜਕੇ ਉਨ੍ਹਾਂ ਹੀ ਇਸਰਾਏਲੀਆਂ ਦੇ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਉਨ੍ਹਾਂ ਨਾਲ ਰਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਇਬਰਾਨੀ ਜੋ ਪਹਿਲਾਂ ਫਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫੇਰਿਓਂ ਇਕੱਠੇ ਹੋਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ ਰਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫ਼ੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ।