1 Samuel 14:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਨੇ ਉਸ ਦਿਨ ਇਸਰਾਏਲੀਆਂ ਨੂੰ ਬਚਾਇਆ। ਅਤੇ ਲੜਾਈ ਬੈਤ-ਆਵਨ ਦੇ ਪਰਲੇ ਪਾਸੇ ਤੀਕ ਪਹੁੰਚ ਗਈ। ਸਾਰੀ ਸੈਨਾ ਸ਼ਾਊਲ ਦੇ ਨਾਲ ਸੀ ਜਿਸ ਵਿੱਚ ਕਰੀਬ 10,000 ਆਦਮੀ ਸਨ। ਇਹ ਲੜਾਈ ਅਫ਼ਰਾਈਮ ਦੇਸ਼ ਦੀ ਪਹਾੜੀ ਦੇ ਸਾਰੇ ਸ਼ਹਿਰਾਂ ਵਿੱਚ ਫ਼ੈਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤਆਵਨ ਦੇ ਪਰਲੇ ਪਾਸੇ ਤੋੜੀ ਅਪੱੜ ਪਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤ-ਆਵਨ ਦੇ ਦੂਏ ਪਾਸੇ ਤੱਕ ਪਹੁੰਚ ਗਈ।