1 Samuel 14:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।” ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਤਕਾਲਾਂ ਤੋੜੀ ਭੋਜਨ ਚੱਖੇ ਉਹ ਦੇ ਉੱਤੇ ਸਰਾਪ ਹੋਊ ਏਸ ਕਰਕੇ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਓਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਹੀਂ ਚੱਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।