1 Samuel 14:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਜਿਹੜਾ ਸਮਾਨ ਲੁੱਟ ਵਿੱਚ ਭੇਡਾਂ ਅਤੇ ਬਲਦਾਂ ਨੂੰ ਫ਼ੜਕੇ ਲਿਆਏ ਸਨ, ਉਨ੍ਹਾਂ ਨੂੰ ਧਰਤੀ ਉੱਤੇ ਵੱਢ ਮਾਰਕੇ, ਵਗਦੇ ਹੋਏ ਖੂਨ ਸਨੇ ਹੀ ਖਾ ਗਏ ਕਿਉਂਕਿ ਉਨ੍ਹਾਂ ਨੂੰ ਬੜੀ ਭੁੱਖ ਲਗੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕ ਲੁੱਟ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲਦਾਂ ਨੂੰ ਫੜ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਣੇ ਖਾ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ।