1 Samuel 14:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਨੁੱਖ ਨੇ ਸ਼ਾਊਲ ਨੂੰ ਕਿਹਾ, “ਵੇਖ ਇਹ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰ ਰਹੇ ਹਨ, ਉਹ ਅਜਿਹਾ ਮਾਸ ਖਾ ਰਹੇ ਹਨ ਜਿਸ ਵਿੱਚੋਂ ਅਜੇ ਵੀ ਲਹੂ ਚੋ ਰਿਹਾ ਹੈ।” ਸ਼ਾਊਲ ਨੇ ਕਿਹਾ, “ਤੁਸੀਂ ਪਾਪ ਕੀਤਾ ਹੈ, ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਵੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੂੰ ਖਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਜੋ ਲਹੂ ਸਣੇ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਦੋਸ਼ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ।