1 Samuel 14:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਾਊਲ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਪਿੱਛੇ ਲੱਗਾਂ? ਕੀ ਤੂੰ ਸਾਨੂੰ ਫ਼ਲਿਸਤੀਆਂ ਨੂੰ ਹਰਾਉਣ ਦਾ ਬਲ ਦੇਵੇਂਗਾ?” ਪਰ ਪਰਮੇਸ਼ੁਰ ਨੇ ਉਸ ਦਿਨ ਸ਼ਾਊਲ ਦੀ ਕਿਸੇ ਗੱਲ ਦਾ ਜਵਾਬ ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਜੋ ਮੈਂ ਫਲਿਸਤੀਆਂ ਦਾ ਪਿੱਛਾ ਕਰਨ ਨੂੰ ਲਹਾਂ ਤਾਂ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਂਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ।