1 Samuel 14:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਾਊਲ ਨੇ ਕਿਹਾ, “ਸਾਰੇ ਆਗੂਆਂ ਨੂੰ ਮੇਰੇ ਸਾਹਮਣੇ ਕਰੋ। ਪਤਾ ਲੱਗੇ ਕਿ ਕਿਸ ਕੋਲੋਂ ਪਾਪ ਹੋਇਆ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਐਥੇ ਨੇੜੇ ਆਉਣ ਅਤੇ ਲੱਭਣ ਅਰ ਵੇਖਣ ਜੋ ਅੱਜ ਦੇ ਦਿਨ ਕਿਕੁੱਰ ਪਾਪ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ।