1 Samuel 14:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਨੇ ਕਿ ਇਸਰਾਏਲ ਨੂੰ ਬਚਾਇਆ ਹੈ ਕਿ ਜੇਕਰ ਮੇਰੇ ਆਪਣੇ ਪੁੱਤਰ ਯੋਨਾਥਾਨ ਤੋਂ ਵੀ ਇਹ ਪਾਪ ਹੋਇਆ ਹੋਵੇਗਾ ਤਾਂ ਉਹ ਵੀ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਵੀ ਮਰਨਾ ਪਵੇਗਾ।” ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਇੱਕ ਸ਼ਬਦ ਵੀ ਨਾ ਬੋਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜੀਉਂਦੇ ਯਹੋਵਾਹ ਦੀ ਸੌਂਹ, ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤ੍ਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਰ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ