1 Samuel 14:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਰਾਹ ਦੇ ਦੋਨੋਂ ਪਾਸੇ ਵੱਡੀਆਂ ਉੱਚੀਆਂ ਚੱਟਾਨਾਂ ਸਨ। ਯੋਨਾਥਾਨ ਨੇ ਉਸ ਰਾਹ ਵੱਲੋਂ ਫ਼ਲਿਸਤੀਆਂ ਦੇ ਡੇਰੇ ਉੱਤੇ ਜਾਣ ਦੀ ਸੋਚੀ। ਉਸ ਰਾਹ ਦੀ ਇੱਕ ਪਹਾੜੀ ਚੱਟਾਨ ਦਾ ਨਾਮ ਬੋਸੇਸ ਸੀ ਅਤੇ ਦੂਜੀ ਦਾ ਨਾਉਂ ਸਨਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਰੇ ਵਿੱਚ ਜਿੱਥੇ ਯੋਨਾਥਾਨ ਚਾਹੁੰਦਾ ਸੀ ਭਈ ਫਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ ਇੱਕ ਪਾਸੇ ਵੱਡਾ ਤਿੱਖਾ ਪਹਾੜ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਹਾੜ ਸੀ। ਇੱਕ ਦਾ ਨਾਉਂ ਬੋਸੇਸ ਅਤੇ ਦੂਜੇ ਦਾ ਨਾਉਂ ਸਨਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੱਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਰਬਤ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਰਬਤ ਸੀ। ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ।