1 Samuel 14:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਖਿਆ, “ਕੌਣ ਦੋਸ਼ੀ ਹੈ ਜਾਨਣ ਵਾਸਤੇ ਇਨ੍ਹਾਂ ਨੂੰ ਫ਼ਿਰ ਤੋਂ ਸੁੱਟੋ-ਮੈਂ ਜਾਂ ਮੇਰਾ ਪੁੱਤਰ ਯੋਨਾਥਾਨ।” ਯੋਨਾਥਾਨ ਚੁਣਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਖਿਆ, ਮੇਰੇ ਅਤੇ ਮੇਰੇ ਪੁੱਤ੍ਰ ਯੋਨਾਥਾਨ ਦੇ ਨਾਉਂ ਉੱਤੇ ਵੀ ਗੁਣਾ ਪਾ। ਤਦ ਯੋਨਾਥਾਨ ਫੜਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ। ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿੱਕਲੀ।