1 Samuel 14:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਯੋਨਾਥਾਨ ਨੂੰ ਕਿਹਾ, “ਮੈਨੂੰ ਦੱਸ ਕਿ ਤੂੰ ਕੀ ਕੀਤਾ।” ਯੋਨਾਥਾਨ ਨੇ ਸ਼ਾਊਲ ਨੂੰ ਦੱਸਿਆ, “ਮੈਂ ਆਪਣੀ ਸੋਟੀ ਦੇ ਕਿਨਾਰੇ ਤੋਂ ਥੋੜਾ ਜਿਹਾ ਸ਼ਹਿਦ ਚੱਟਿਆ ਸੀ। ਮੈਂ ਇਸ ਅਮਲ ਲਈ ਮਰਨ ਨੂੰ ਤਿਆਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤਾਂ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਆਪਣੀ ਸੋਟੀ ਦੀ ਚੁੰਭੜ ਨਾਲ ਰਤਾਕੁ ਸ਼ਹਿਤ ਚੱਖਿਆ ਸੀ ਅਤੇ ਵੇਖੋ, ਮੈਨੂੰ ਹੁਣ ਮਰਨਾ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।