1 Samuel 14:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਨਾ ਕੀਤਾ ਅਤੇ ਉਹ ਆਪਣੀ ਥਾਵੇਂ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫਲਿਸਤੀ ਆਪਣੇ ਥਾਂ ਨੂੰ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ।