1 Samuel 14:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਇਸਰਾਏਲ ਦੇ ਰਾਜ ਦਾ ਪੂਰਾ ਅਧਿਕਾਰ ਲੈ ਲਿਆ। ਜਿੰਨੇ ਵੀ ਇਸਰਾਏਲ ਦੇ ਆਸ-ਪਾਸ ਦੇ ਦੁਸ਼ਮਣ ਸਨ ਉਹ ਉਨ੍ਹਾਂ ਨਾਲ ਲੜਿਆ। ਸ਼ਾਊਲ ਮੋਆਬ ਦੇ ਨਾਲ ਲੜਿਆ, ਅਤੇ ਅੰਮੋਨੀਆਂ, ਅਦੋਮ ਅਤੇ ਸੋਬਾਹ ਦੇ ਰਾਜਿਆਂ ਅਤੇ ਫ਼ਲਿਸਤੀਆਂ ਦੇ ਨਾਲ ਉਸ ਨੇ ਲੜਾਈ ਕੀਤੀ। ਜਿਸ-ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਆਪਣੇ ਦੁਸ਼ਮਣਾਂ ਨੂੰ ਉਹ ਦੁੱਖ ਦਿੰਦਾ ਅਤੇ ਹਾਰ ਦਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਨ੍ਹਾਂ ਨੂੰ ਦੁੱਖ ਦਿੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫ਼ੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ।