1 Samuel 14:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਕਿ ਅਹੀਮਆਸ ਦੀ ਧੀ ਸੀ। ਉਸ ਦੇ ਸੇਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਕਿ ਨੇਰ ਦਾ ਪੁੱਤਰ ਸੀ। ਨੇਰ ਸ਼ਾਊਲ ਦਾ ਚਾਚਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਦੀ ਪਤਨੀ ਦਾ ਨਾਉਂ ਆਹੀਨੋਆਮ ਸੀ ਜੋ ਅਹੀਮਆਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਉਂ ਅਬੀਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤ੍ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।