1 Samuel 14:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦਾ ਪਿਤਾ ਕੀਸ਼ ਅਤੇ ਅਬੀਨੇਰ ਦਾ ਪਿਤਾ ਨੇਰ ਦੋਨੋਂ ਅਬੀਏਲ ਦੇ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਦੇ ਪਿਤਾ ਦਾ ਨਾਉਂ ਕੀਸ਼ ਸੀ ਅਤੇ ਅਬੀਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤ੍ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ।