1 Samuel 14:52 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਸਾਰਾ ਜੀਵਨ ਬਹਾਦੁਰੀ ਵਿੱਚ ਗੁਜਾਰਿਆ। ਉਸ ਨੇ ਫ਼ਲਿਸਤੀਆਂ ਦੇ ਨਾਲ ਬੜੀ ਸਖਤ ਲੜਾਈ ਲੜੀ। ਉਸ ਨੇ ਜਦੋਂ ਕਦੇ ਵੀ ਕੋਈ ਬਹਾਦੁਰ ਜਾਂ ਤਾਕਤਵਰ ਮਨੁੱਖ ਵੇਖਿਆ, ਉਸ ਨੂੰ ਆਪਣੀ ਸੇਨਾ ਵਿੱਚ ਭਰਤੀ ਕਰ ਲਿਆ ਅਤੇ ਉਸ ਨੂੰ ਉਹ ਆਪਣੇ ਕੋਲ ਰੱਖਦਾ ਜੋ ਉਸਦੀ ਰੱਖਵਾਲੀ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਦੀ ਸਾਰੀ ਉਮਰ ਵਿੱਚ ਫਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਤਕੜੇ ਮਨੁੱਖ ਯਾ ਸੂਰਬੀਰ ਮਨੁੱਖ ਨੂੰ ਵੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।