1 Samuel 14:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਹ ਸਾਨੂੰ ਆਖਣ, ‘ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ’, ਤੁਸੀਂ ਰੁਕੇ ਰਹੋ ਤਾਂ ਅਸੀਂ ਜਿੱਥੇ ਹੋਵਾਂਗੇ ਉੱਥੇ ਹੀ ਰੁਕ ਜਾਵਾਂਗੇ। ਅਸੀਂ ਉਨ੍ਹਾਂ ਤੱਕ ਨਾ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਓਹ ਸਾਨੂੰ ਇਹ ਆਖਣ, ਜਦ ਤੋੜੀ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖਲੋਤੇ ਰਹਾਂਗੇ ਅਰ ਉਨ੍ਹਾਂ ਕੋਲ ਨਾ ਚੜ੍ਹਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ।