1 Samuel 15:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸ ਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ।
Punjabi Bible 2016 - ਪਵਿੱਤਰ ਬਾਈਬਲ O.V.
ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਘੱਲਿਆ ਹੈ ਭਈ ਮੈਂ ਤੈਨੂੰ ਮਸਹ ਕਰਾਂ ਏਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਪਾਤਸ਼ਾਹ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ।