1 Samuel 15:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੈਂ ਗਰੰਜ ਹਾਂ ਜੋ ਮੈਂ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਕਿਉਂ ਜੋ ਉਹ ਮੇਰੇ ਮਗਰ ਤੁਰਨ ਤੋਂ ਭੌਂ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਨੂੰ ਪੂਰਾ ਨਾ ਕੀਤਾ ਸੋ ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਤਰਲੇ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।