1 Samuel 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਮੂਏਲ ਨੇ ਕਿਹਾ, “ਅਤੇ ਫ਼ਿਰ ਉਹ ਕੀ ਹੈ ਜੋ ਮੈਂ ਸੁਣਿਆ ਹੈ? ਤਾਂ ਫ਼ਿਰ ਭੇਡਾਂ ਦੀ ਮੈਂ-ਮੈਂ ਅਤੇ ਪਸ਼ੂਆਂ ਦਾ ਅੜਾਉਣਾ ਕੀ ਹੈ ਜੋ ਮੈਂ ਸੁਣ ਰਿਹਾ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ ਮੈਂ ਅਤੇ ਬਲਦਾਂ ਦਾ ਅੜਾਉਣਾ ਕੇਹਾ ਹੈ ਜੋ ਮੈਂ ਸੁਣਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ-ਮੈਂ ਅਤੇ ਬਲ਼ਦਾਂ ਦਾ ਅੜਿੰਗਣਾਂ ਕੀ ਹੈ, ਜੋ ਮੈਂ ਸੁਣਦਾ ਹਾਂ?