1 Samuel 15:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਕਿਹਾ, “ਜਿਸ ਵੇਲੇ ਪਹਿਲਾਂ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ, ਉਸ ਵਕਤ ਤੂੰ ਇਸਰਾਏਲ ਦੇ ਗੋਤ ਦੇ ਲੋਕਾਂ ਉੱਪਰ ਆਗੂ ਠਹਿਰਾਇਆ ਗਿਆ। ਯਹੋਵਾਹ ਨੇ ਇਸਰਾਏਲ ਉੱਪਰ ਤੈਨੂੰ ਪਾਤਸ਼ਾਹ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੈਂ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪਰਧਾਨ ਨਹੀਂ ਠਹਿਰਾਇਆ ਗਿਆ? ਅਤੇ ਯਹੋਵਾਹ ਨੇ ਇਸਰਾਏਲ ਦਾ ਪਾਤਸ਼ਾਹ ਬਣਨ ਲਈ ਤੈਨੂੰ ਮਸਹ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ।