1 Samuel 15:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, ‘ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।’
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਤੈਨੂੰ ਪੈਂਡੇ ਵਿੱਚ ਘੱਲਿਆ ਅਤੇ ਆਖਿਆ, ਜਾਹ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਨੂੰ ਨਾਸ ਕਰ ਅਤੇ ਜਦ ਤੋੜੀ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।