1 Samuel 15:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਯਹੋਵਾਹ ਦੀ ਗੱਲ ਕਿਉਂ ਨਹੀਂ ਮੰਨੀ? ਤੂੰ ਲੁੱਟ ਲੈਣ ਦੀ ਜਲਦੀ ਕਿਉਂ ਕੀਤੀ, ਜਿਸ ਨੂੰ ਕਰਨਾ ਪਰਮੇਸ਼ੁਰ ਬਦੀ ਸਮਝਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਉੱਤੇ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਬਦੀ ਕੀਤੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ?