1 Samuel 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਚੇਤਾ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਓਹ ਮਿਸਰੋਂ ਨਿੱਕਲ ਆਏ ਤਾਂ ਓਹ ਕਿੱਕੁਰ ਓਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ।