1 Samuel 15:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਪਾਹੀ ਲੁੱਟ ਦੇ ਵਿੱਚੋਂ ਭੇਡਾਂ ਅਤੇ ਚੰਗੇ ਪਸ਼ੂ ਜੋ ਚੰਗੀਆਂ ਚੀਜ਼ਾਂ ਸਨ ਉਨ੍ਹਾਂ ਨੂੰ ਲਿਆਏ ਹਨ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਗਿਲਗਾਲ ਵਿੱਚ ਚੜ੍ਹਾਉਣ ਲਈ ਲਿਆਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲਦ ਅਰਥਾਤ ਚੰਗੀਆਂ ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕੀਤਾ ਲੋੜੀਦਾ ਸੀ ਸੋ ਗਿਲਗਾਲ ਦੇ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ।