1 Samuel 15:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਮੂਏਲ ਬੋਲਿਆ, - ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਯਾ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਛੱਤਰਿਆਂ ਦੀ ਚਰਬੀ ਨਾਲੋਂ ਚੰਗਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।