1 Samuel 15:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬਗਾਵਤ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਖਚਰਊ ਅਤੇ ਬਦੀ ਅਤੇ ਮੂਰਤੀ ਪੂਜਾ ਇੱਕੋ ਜਿਹੀ ਹੈ। ਸੋ ਜਿਹਾ ਤੈਂ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਤਿਹਾ ਹੀ ਉਸ ਨੇ ਪਾਤਸ਼ਾਹ ਰਹਿਣ ਤੋਂ ਤੈਨੂੰ ਰੱਦਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।