1 Samuel 15:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਮੂਏਲ ਜਾਣ ਲਈ ਵਾਪਸ ਮੁੜਿਆ, ਸ਼ਾਊਲ ਨੇ ਸਮੂਏਲ ਦਾ ਚੋਗਾ ਫ਼ੜ ਲਿਆ। ਅਤੇ ਉਹ ਪਾਟ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਮੂਏਲ ਵਿਦਿਆ ਹੋਣ ਨੂੰ ਮੁੜਿਆ ਤਾਂ ਉਹਨੇ ਉਸ ਦੀ ਚੱਦਰ ਦਾ ਪੱਲਾ ਫੜ ਲਿਆ ਅਤੇ ਉਹ ਪਾਟ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ।