1 Samuel 15:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੈਂ ਅੱਜ ਤੇਰੇ ਨਾਲੋਂ ਪਾੜ ਲਿਆ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੈਥੋਂ ਚੰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।