1 Samuel 15:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਨਹੀਂ ਪਛਤਾਉਂਦਾ ਕਿਉਂ ਜੋ ਉਹ ਮਨੁੱਖ ਨਹੀਂ ਹੈ ਜੋ ਪਛਤਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ।