1 Samuel 15:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੇਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਊਂਠ ਅਤੇ ਖੋਤੇ ਸਭ ਵੱਢ ਸੁੱਟ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੂੰ ਜਾਹ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਰ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਕੁੱਛੜਲੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲਦ ਭੇਡ ਅਤੇ ਊਠ ਖੋਤੇ ਤੋੜੀ ਸਭਨਾਂ ਨੂੰ ਵੱਢ ਸੁੱਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।