1 Samuel 15:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਜਵਾਬ ’ਚ ਕਿਹਾ, “ਠੀਕ ਹੈ! ਮੈਂ ਪਾਪ ਕੀਤੇ! ਪਰ ਕਿਰਪਾ ਕਰਕੇ ਤੂੰ ਮੇਰੇ ਕੋਲ ਪਰਤ ਆ ਅਤੇ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ। ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।