1 Samuel 15:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਸ਼ਾਊਲ ਦੇ ਨਾਲ ਤੁਰ ਪਿਆ ਅਤੇ ਸ਼ਾਊਲ ਨੇ ਯਹੋਵਾਹ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮੂਏਲ ਸ਼ਾਊਲ ਦੇ ਮਗਰ ਤੁਰਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮੂਏਲ ਸ਼ਾਊਲ ਦੇ ਮਗਰ ਮੁੜਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।