1 Samuel 15:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਮੂਏਲ ਨੇ ਅਗਾਗ ਨੂੰ ਆਖਿਆ, “ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਏ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।” ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਮੂਏਲ ਨੇ ਆਖਿਆ, ਜਿਵੇਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰਿਆਂ ਕੀਤਾ ਤਿਵੇਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ ਟੋਟੇ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।